Tuesday 6 November 2018

Hukam nama


Mukhwak Takht Sri Hazur Sahib, Nanded (8 #November, 2018)

ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

जैतसरी महला ५ ॥
आए अनिक जनम भ्रमि सरणी ॥उधरु देह अंध कूप ते लावहु अपुनी चरणी ॥१॥ रहाउ ॥गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥

ਵਿਆਖਿਆ :

ਜੈਤਸਰੀ ਮਹਲਾ ੫ ॥
ਹੇ ਪ੍ਰਭੂ ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ ।ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ।ਹੇ ਪ੍ਰਭੂ ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ ।ਹੇ ਪ੍ਰਭੂ ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਅੌਖੀ (ਸੰਸਾਰ-) ਨਦੀ ਤਰੀ ਜਾ ਸਕੇ ।੧।

Jaitsree, Fifth Mehl:
After wandering through so many incarnations, I have come to Your Sanctuary.Save me - lift my body up out of the deep, dark pit of the world, and attach me to Your feet. ||1||Pause||I do not know anything about spiritual wisdom, meditation or karma, and my way of life is not clean and pure.Please attach me to the hem of the robe of the Saadh Sangat, the Company of the Holy; help me to cross over the terrible river. ||1||

Wednesday 20 June 2012

Caretive photography

p

how it posible


Sunday 17 June 2012


क्या ऐसा हो सकता हें
सोचो सोचो 
“Prayer is not asking. It is a longing of the soul. It is daily admission of one's weakness. It is better in prayer to have a heart without words than words without a heart.” 
To give pleasure to a single heart by a single kind act is better than a thousand head-bowing in prayer..